ਚੰਡੀਗੜ੍ਹ, 6 ਅਗਸਤ- ਪੰਜਾਬ ਦੇ ਖ਼ੇਡ ਮੰਤਰੀ ਮੀਤ ਹੇਅਰ ਨੇ ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਨਾਲ ਮੁਲਾਕਾਤ ਕੀਤੀ ਹੈ। ਮੁਲਾਕਾਤ ਕਰਕੇ ਖ਼ੇਡਾਂ ਬਾਰੇ ਚਰਚਾ ਕੀਤੀ ਅਤੇ ਕੁਝ ਜ਼ਰੂਰੀ ਮਾਮਲਿਆਂ ‘ਤੇ ਵਿਚਾਰ ਚਰਚਾ ਵੀ ਕੀਤੀ ਗਈ। ਇਸ ‘ਚ ਗੁਰਮੀਤ ਮੀਤ ਹੇਅਰ ਵਲੋਂ ਟਵੀਟ ਕਰਕੇ ਜਾਣਕਾਰੀ ਦਿੱਤੀ ਗਈ ਹੈ।
ਪੰਜਾਬ ਦੇ ਖ਼ੇਡ ਮੰਤਰੀ ਮੀਤ ਹੇਅਰ ਨੇ ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਨਾਲ ਕੀਤੀ ਮੁਲਾਕਾਤ
