ਬਰਮਿੰਘਮ, 7 ਅਗਸਤ – ਅੱਜ ਇਥੇ ਰਾਸ਼ਟਰਮੰਡਲ ਖੇਡਾਂ ਦੇ ਮਹਿਲਾ ਹਾਕੀ ਵਿੱਚ ਭਾਰਤ ਨੇ ਸ਼ੂਟਆਊਟ ’ਚ ਨਿਊਜ਼ੀਲੈਂਡ ਨੂੰ 2-1 ਨਾਲ ਹਰਾ ਕੇ ਕਾਂਸੀ ਦਾ ਤਮਗਾ ਜਿੱਤ ਲਿਆ।ਭਾਰਤੀ ਟੀਮ ਮੈਚ ਦੇ ਅੰਤਿਮ ਪਲਾਂ ‘ਚ 1-0 ਨਾਲ ਅੱਗੇ ਸੀ ਪਰ ਆਖਰੀ 30 ਸੈਕਿੰਡਾਂ ਤੋਂ ਵੀ ਘੱਟ ਸਮੇਂ ‘ਚ ਉਸ ਨੇ ਵਿਰੋਧੀ ਟੀਮ ਨੂੰ ਪੈਨਲਟੀ ਕਾਰਨਰ ਦਿਵਾ ਦਿੱਤਾ ਤੇ ਇਹ ਪੈਨਲਟੀ ਸਟਰੋਕ ਵਿੱਚ ਬਦਲਿਆ ਗਿਆ ਓਲੀਵੀਆ ਮੈਰੀ ਨੇ ਗੋਲ ਦਾਗ ਕੇ ਨਿਊਜ਼ੀਲੈਂਡ ਨੂੰ ਬਰਾਬਰੀ ’ਤੇ ਲੈਆਂਦਾ। ਇਸ ਤੋਂ ਬਾਅਦ ਮੈਚ ਸ਼ੂਟ ਆਊਟ ’ਤੇ ਚਲਾ ਗਿਆ। ਭਾਰਤ ਨੇ ਸ਼ੂਟਆਊਟ ’ਚ ਸਬਰ ਬਰਕਰਾਰ ਰੱਖਿਆ। ਟੀਮ ਨੇ ਮੈਚ ਤੇ ਤਮਗਾ ਜਿੱਤ ਲਿਆ।
Related Posts
ਹਰਿਆਣਾ ਦੀਆਂ ਸਾਰੀਆਂ 90 ਸੀਟਾਂ ‘ਤੇ ਇਕੱਲਿਆਂ ਹੀ ਚੋਣ ਲੜੇਗੀ ਆਮ ਆਦਮੀ ਪਾਰਟੀ, CM ਭਗਵੰਤ ਮਾਨ ਨੇ ਕੀਤਾ ਐਲਾਨ
ਚੰਡੀਗੜ੍ਹ। ਹਰਿਆਣਾ ਵਿੱਚ ਅਕਤੂਬਰ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਅਜਿਹੇ ‘ਚ ਆਮ ਆਦਮੀ ਪਾਰਟੀ ਸੂਬੇ ਦੀਆਂ ਸਾਰੀਆਂ 90 ਵਿਧਾਨ…
ਤਰਨਤਾਰਨ ਵਿਖੇ 252 ਪਿੰਡਾਂ ‘ਚ ਹੋਵੇਗੀ ਪੰਚਾਇਤੀ ਚੋਣ, ਸਖ਼ਤ ਹਦਾਇਤਾਂ ਜਾਰੀ
ਤਰਨਤਾਰਨ- ਜ਼ਿਲ੍ਹਾ ਤਰਨ ਤਾਰਨ ਵਿਖੇ ਮੰਗਲਵਾਰ ਨੂੰ 252 ਪਿੰਡਾਂ ‘ਚ ਪੰਚਾਇਤੀ ਚੋਣ ਹੋਵੇਗੀ। ਜ਼ਿਲ੍ਹੇ ਦੇ ਐੱਸ. ਐੱਸ. ਪੀ. ਗੌਰਵ ਤੂਰਾ…
ਪਾਕਿਸਤਾਨ ‘ਚ ਭਾਰੀ ਮੀਂਹ ਕਾਰਨ 97 ਮੌਤਾਂ ਤੇ 101 ਜ਼ਖਮੀ
ਇਸਲਾਮਾਬਾਦ (ਭਾਸ਼ਾ)- ਪਾਕਿਸਤਾਨ ਵਿਚ ਪਿਛਲੇ ਤਿੰਨ ਹਫ਼ਤਿਆਂ ਦੌਰਾਨ ਦੇਸ਼ ਭਰ ‘ਚ ਭਾਰੀ ਮੀਂਹ ਕਾਰਨ ਘੱਟੋ-ਘੱਟ 97 ਲੋਕਾਂ ਦੀ ਮੌਤ ਹੋ…