ਬਰਮਿੰਘਮ, 7 ਅਗਸਤ-ਰਾਸਟਰ ਮੰਡਲ ਖੇਡਾਂ ਵਿੱਚ ਭਾਰਤੀ ਖਿਡਾਰੀਆਂ ਲਈ ਅੱਜ ਦਾ ਦਿਨ ਵੀ ਸ਼ਾਨਦਾਰ ਰਿਹਾ।ਭਾਰਤੀ ਮੁੱਕੇਬਾਜ਼ ਅਮਿਤ ਪੰਘਾਲ ਨੇ 48-51 ਕਿਲੋਗ੍ਰਾਮ ਭਾਰ ਵਰਗ ‘ਚ ਇੰਗਲੈਂਡ ਦੇ ਕਿਰਨ ਮੈਕਡੋਨਾਲਡ ਨੂੰ 5-0 ਨਾਲ ਹਰਾ ਕੇ ਸੋਨ ਦਾ ਤਗ਼ਮਾ ਜਿੱਤਿਆ ਹੈ।
ਭਾਰਤ ਦੀ ਨੀਤੂ ਗੰਘਸ ਨੇ ਬਾਕਸਿੰਗ ਵਿੱਚ ਵਿਰੋਧੀ ਖਿਡਾਰਨ ਨੂੰ ਹਰਾ ਕੇ ਸੋਨੇ ਦਾ ਤਗਮਾ ਜਿੱਤਿਆ ਹੈ। ਇਸ ਤੋਂ ਭਾਰਤੀ ਮਹਿਲਾ ਹਾਕੀ ਟੀਮ ਨੇ ਕਾਂਸੇ ਦਾ ਤਮਗਾ ਜਿੱਤਿਆ।
ਭਾਰਤ ਨੇ ਦੋ ਸੋਨੇ ਤੇ ਇਕ ਕਾਂਸੇ ਦਾ ਤਮਗਾ ਜਿੱਤਿਆ
