ਅੰਮ੍ਰਿਤਸਰ, 12 ਅਗਸਤ – ਪੰਜਾਬ ਬੰਦ ਦੇ ਸਮਰਥਨ ਵਿਚ ਅੱਜ ਵਾਲਮੀਕਿ ਭਾਈਚਾਰੇ ਦੇ ਆਗੂਆਂ ਵਲੋਂ ਹਾਲ ਗੇਟ ‘ਤੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵਾਲਮੀਕਿ ਭਾਈਚਾਰੇ ਦੇ ਆਗੂਆਂ ਨੇ ਕਿਹਾ ਕਿ ਵਾਲਮੀਕਿ ਸਮਾਜ ਦੇ ਕੁਝ ਆਗੂਆਂ ਵਲੋਂ ਭਾਵੇ ਬੰਦ ਦੇ ਸੱਦੇ ਨੂੰ ਵਾਪਸ ਲੈ ਲਿਆ ਗਿਆ ਹੈ, ਲੇਕਿਨ ਅਸੀਂ ਇਸ ਦੇ ਪੂਰਨ ਖ਼ਿਲਾਫ਼ ਹਾਂ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਸਾਡੀਆਂ ਮੰਗਾਂ ਨਹੀਂ ਮਨ ਲੈਂਦੀ, ਉਦੋਂ ਤੱਕ ਸਾਡਾ ਸੰਘਰਸ਼ ਜਾਰੀ ਰਹੇਗਾ।
Related Posts
ਕੀ ਸਿੱਖ ਕੌਮ ਨੂੰ ਜਥੇਦਾਰ ਗੁਰਚਰਨ ਸਿੰਘ ਟੌਹੜਾ ਵਰਗਾ ਪ੍ਰਤਿਭਾਸ਼ਾਲੀ ਨੇਤਾ ਮਿਲੇਗਾ ?
ਉਜਾਗਰ ਸਿੰਘਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀਆਂ 9 ਨਵੰਬਰ 2022 ਨੂੰ ਹੋ ਰਹੀਆਂ ਚੋਣਾਂ ਸੰਬੰਧੀ ਬਾਦਲਪਰਿਵਾਰ…
ਭਾਰਤ ਸਰਕਾਰ ਨੇ ਅਫ਼ਗਾਨਿਸਤਾਨ ਨੂੰ ਚੌਥੀ ਖੇਪ ਕਣਕ ਦੀ ਭੇਜੀ
ਅਟਾਰੀ, 15 ਮਾਰਚ -ਭਾਰਤ ਸਰਕਾਰ ਨੇ ਅਫ਼ਗਾਨਿਸਤਾਨ ਨੂੰ ਮਦਦ ਵਜੋਂ ਚੌਥੀ ਖੇਪ ਕਣਕ ਦੀ ਭੇਜ ਦਿੱਤੀ ਹੈ। ਪੰਜਾਬ ਦੇ ਵੱਖ-ਵੱਖ…
1win Türkiye’de Casino Gerçek Parayla Çevrimiçi 12 1000 Oyun Oynayın
1win Türkiye’de Casino Gerçek Parayla Çevrimiçi 12 1000 Oyun Oynayın” En İyi Online Casino Oyunları Content In Casino Oyunlarını Oynamaya…