ਚੰਡੀਗੜ੍ਹ, 12 ਅਗਸਤ – ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸੰਸਦ ਦੇ ਮੌਨਸੂਨ ਇਜਲਾਸ ਦਾ ਆਪਣਾ ਰਿਪੋਰਟ ਕਾਰਡ ਪੇਸ਼ ਕਰਦਿਆ ਕਿਹਾ ਕਿ ਮੌਨਸੂਨ ਇਜਲਾਸ ਦੌਰਾਨ ਮੈਂ 42 ਸਵਾਲ ਉਠਾਏ, 2 ਪ੍ਰਾਈਵੇਟ ਮੈਂਬਰ ਬਿੱਲ ਪੇਸ਼ ਕੀਤੇ ਤੇ 93% ਹਾਜ਼ਰੀ ਨਾਲ 8 ਬਹਿਸਾਂ ‘ਚ ਹਿੱਸਾ ਲਿਆ। ਮੈਂ ਆਪਣੇ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨ ਦੀ ਕੋਸ਼ਿਸ਼ ਕਰਾਂਗਾ ਤੇ ਇਸ ਪਲੇਟਫ਼ਾਰਮ ਦੀ ਵਰਤੋਂ ਕਰ ਕੇ ਪੰਜਾਬ ਦੇ ਹੱਕਾਂ ਲਈ ਲੜਾਂਗਾ।
ਰਾਘਵ ਚੱਢਾ ਨੇ ਸੰਸਦ ਦੇ ਮੌਨਸੂਨ ਇਜਲਾਸ ਦਾ ਆਪਣਾ ਰਿਪੋਰਟ ਕਾਰਡ ਪੇਸ਼ ਕੀਤਾ
