ਅਬੋਹਰ, 12 ਅਗਸਤ – ਬੀਤੀ ਦਿਨ ਅਬੋਹਰ ਦੇ ਸਿਵਲ ਹਸਪਤਾਲ ਵਿਚ ‘ਆਪ’ ਆਗੂ ਵਲੋਂ ਫੇਸਬੁੱਕ ‘ਤੇ ਲਾਈਵ ਹੋ ਕੇ ਝੂਠੀ ਅਫ਼ਵਾਹ ਫੈਲਾਉਣ ਦੇ ਰੋਸ ਵਿਚ ਹਸਪਤਾਲ ਦੇ ਡਾਕਟਰਾਂ ਤੇ ਕਰਮਚਾਰੀਆਂ ਵਲੋਂ ਉਸ ਦੇ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਸੰਕੇਤਕ ਧਰਨਾ ਲਾਇਆ ਗਿਆ। ਧਰਨੇ ‘ਤੇ ਬੈਠੇ ਹਸਪਤਾਲ ਕਰਮਚਾਰੀਆਂ ਨੇ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਸਰਕਾਰ ਤੋਂ ਮੰਗ ਕੀਤੀ ਇਸ ‘ਆਪ’ ਆਗੂ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਨਹੀਂ ਤਾਂ ਧਰਨਾ ਪੂਰੇ ਜ਼ਿਲ੍ਹੇ ਵਿਚ ਸ਼ੁਰੂ ਕੀਤਾ ਜਾਵੇਗਾ।
Related Posts

ਜੈਕਲੀਨ ਫਰਨਾਂਡੀਜ਼ ਨੂੰ ਮਿਲੀ ਅੰਤਰਿਮ ਜ਼ਮਾਨਤ
ਮੁੰਬਈ (ਬਿਊਰੋ)– ਸੁਕੇਸ਼ ਚੰਦਰਸ਼ੇਖਰ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ’ਚ ਜੈਕਲੀਨ ਫਰਨਾਂਡੀਜ਼ ਨੂੰ ਵੱਡੀ ਰਾਹਤ ਮਿਲੀ ਹੈ। ਕੋਰਟ ਨੇ ਜੈਕਲੀਨ…

ਅਕਾਲੀ ਦਲ ਦਾ ਵੱਡਾ ਫ਼ੈਸਲਾ, ਬੀਬੀ ਜਗੀਰ ਕੌਰ ਨੂੰ ਪਾਰਟੀ ਤੋਂ ਕੀਤਾ ਬਾਹਰ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡਾ ਫ਼ੈਸਲਾ ਲੈਂਦੇ ਹੋਏ ਬੀਬੀ ਜਗੀਰ ਕੌਰ ਨੂੰ ਪਾਰਟੀ ‘ਚੋਂ ਕੱਢ ਦਿੱਤਾ ਗਿਆ ਹੈ…

ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਪੇਸ਼ੀ, ਅਦਾਲਤ ਨੇ ਸੁਣਾਇਆ ਇਹ ਫ਼ੈਸਲਾ
ਲੁਧਿਆਣਾ – ਪੰਜਾਬ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਬੁੱਧਵਾਰ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ। ਅਦਾਲਤ ਨੇ ਭਾਰਤ…