ਬਠਿੰਡਾ, 16 ਜੁਲਾਈ (ਦਲਜੀਤ ਸਿੰਘ)- ਅੱਜ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਜ਼ਿਲ੍ਹੇ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਕੌਂਸਲਰਾਂ ਨਾਲ ਬੈਠਕ ਕੀਤੀ ਜਾ ਰਹੀ ਹੈ। ਬੈਠਕ ਦਾ ਮਕਸਦ ਪੁਲਿਸ ਅਤੇ ਕੌਂਸਲਰਾਂ ‘ਚ ਆਪਸੀ ਤਾਲਮੇਲ ਬਣਾ ਕੇ ਕੰਮ ਕਰਨਾ ਹੈ।
ਵਿੱਤ ਮੰਤਰੀ ਵਲੋਂ ਜ਼ਿਲ੍ਹੇ ਦੇ ਪੁਲਿਸ ਅਧਿਕਾਰੀਆਂ ਤੇ ਕੌਂਸਲਰਾਂ ਨਾਲ ਬੈਠਕ
