ਨਵੀਂ ਦਿੱਲੀ, 16 ਅਗਸਤ – ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਬਰਸੀ ਅੱਜ ਹੈ। ਇਸ ਮੌਕੇ ‘ਤੇ ਰਾਸ਼ਟਰਪਤੀ ਦਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਹੋਰਨਾਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਸਦਾਵ ਅਟਲ ਵਿਖੇ ਅਟਲ ਬਿਹਾਰੀ ਵਾਜਪਾਈ ਨੂੰ ਸ਼ਰਧਾ ਦੇ ਫ਼ੁਲ ਭੇਟ ਕੀਤੇ।
ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਬਰਸੀ ਅੱਜ
