ਅੰਮ੍ਰਿਤਸਰ, 17 ਅਗਸਤ – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਬਿਕਰਮ ਸਿੰਘ ਮਜੀਠੀਆ ਜ਼ਮਾਨਤ ਮਿਲਣ ਤੋਂ ਬਾਅਦ ਅੱਜ ਪਹਿਲੀ ਵਾਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ । ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪਤਨੀ ਤੇ ਵਿਧਾਇਕਾ ਗਨੀਵ ਕੌਰ ਮਜੀਠੀਆ ਤੋਂ ਇਲਾਵਾ ਹੋਰ ਅਕਾਲੀ ਆਗੂ ਹਾਜ਼ਰ ਸਨ |
Related Posts
ਮਾਈਕ੍ਰੋਸਾਫਟ ਦੇ ਸਰਵਰ ’ਚ ਤਕਨੀਕੀ ਖਰਾਬੀ ਕਾਰਨ ਦਿੱਲੀ ਏਅਰਪੋਰਟ ਦੀਆਂ ਸੇਵਾਵਾਂ ਵੀ ਪ੍ਰਭਾਵਿਤ; Airport ਨੇ ਕੀਤਾ ਇਹ ਪੋਸਟ
ਨਵੀਂ ਦਿੱਲੀ : ਮਾਈਕ੍ਰੋਸਾਫਟ ਦੇ ਕਲਾਊਡ (Microsoft server Down) ‘ਚ ਅਚਾਨਕ ਆਈ ਗੜਬੜੀ ਕਾਰਨ ਪੂਰੀ ਦੁਨੀਆ ਤਕਨੀਕੀ ਸਮੱਸਿਆਵਾਂ ਨਾਲ ਜੂਝਦੀ…
ਮਨੀਸ਼ਾ ਗੁਲਾਟੀ ਨਾਲ ਕੀਤੀ ਹਾਕੀ ਖਿਡਾਰਣ ਗੁਰਜੀਤ ਕੌਰ ਨੇ ਮੁਲਾਕਾਤ
ਚੰਡੀਗੜ੍ਹ, 1 ਨਵੰਬਰ (ਦਲਜੀਤ ਸਿੰਘ)- ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨਾਲ ਭਾਰਤੀ ਹਾਕੀ ਖਿਡਾਰਣ ਗੁਰਜੀਤ ਕੌਰ ਨੇ ਮੁਲਾਕਾਤ ਕੀਤੀ…
ਅਦਾਕਾਰਾ ਮਲਾਇਕਾ ਅਰੋੜਾ ਦੇ ਪਿਤਾ ਨੇ ਕੀਤੀ ਖ਼ੁਦਕੁਸ਼ੀ, ਘਰ ਦੀ ਛੱਤ ਤੋਂ ਮਾਰੀ ਛਾਲ
ਨਵੀਂ ਦਿੱਲੀ : ਇਸ ਵੇਲੇ ਮਨੋਰੰਜਨ ਜਗਤ ਤੋਂ ਦਿਲ ਦਹਿਲਾਉਣ ਵਾਲੀ ਖਬਰ ਸਾਹਮਣੇ ਆ ਰਹੀ ਹੈ। ਮਸ਼ਹੂਰ ਬਾਲੀਵੁੱਡ ਅਦਾਕਾਰਾ ਮਲਾਇਕਾ…