ਅੰਮ੍ਰਿਤਸਰ, 17 ਅਗਸਤ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਬਿਕਰਮ ਸਿੰਘ ਮਜੀਠੀਆ ਜ਼ਮਾਨਤ ਮਿਲਣ ਤੋਂ ਬਾਅਦ ਅੱਜ ਪਹਿਲੀ ਵਾਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ । ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪਤਨੀ ਤੇ ਵਿਧਾਇਕਾ ਗਨੀਵ ਕੌਰ ਮਜੀਠੀਆ ਤੋਂ ਇਲਾਵਾ ਹੋਰ ਅਕਾਲੀ ਆਗੂ ਹਾਜ਼ਰ ਸਨ।
ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ ਬਿਕਰਮ ਸਿੰਘ ਮਜੀਠੀਆ
