ਅਬੋਹਰ, 17 ਅਗਸਤ – ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਦੀ ਅਗਵਾਈ ਵਿਚ ਰਾਜਸਥਾਨ ਬਾਰਡਰ ‘ਤੇ ਪਿੰਡ ਗੁੰਮਜਾਲ ਨੈਸ਼ਨਲ ਹਾਈਵੇ ਕਿਸਾਨਾਂ ਵਲੋਂ ਆਪਣੇ ਬਾਗਾਂ ਅਤੇ ਚਿੱਟੀ ਮੱਖੀ ਨਾਲ ਖ਼ਰਾਬ ਹੋਈਆਂ ਫ਼ਸਲਾਂ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਦਿੱਲੀ ਦੇ ਸਿੰਘੁੂ ਬਾਰਡਰ ਦੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ।
Related Posts
ਨਾਇਬ ਸਿੰਘ ਸੈਣੀ ਬਣੇ ਹਰਿਆਣਾ ਦੇ ਮੁੱਖ ਮੰਤਰੀ
ਪੰਚਕੂਲਾ- 17 ਅਕਤੂਬਰ 2024 ਦਾ ਦਿਨ ਹਰਿਆਣਾ ਲਈ ਇਕ ਵਾਰ ਫਿਰ ਤੋਂ ਇਤਿਹਾਸਕ ਹੋ ਨਿਬੜਿਆ। ਨਾਇਬ ਸਿੰਘ ਸੈਣੀ ਨੇ ਵੀਰਵਾਰ…
‘ਸਰਕਾਰ ਨੇ ਕੀਤਾ ਧੋਖਾ’, ਸੰਯੁਕਤ ਕਿਸਾਨ ਮੋਰਚਾ ਨੇ ਕੇਂਦਰ ਵਿਰੁੱਧ ਮੁੜ ਕਰ ਦਿੱਤਾ ਵੱਡਾ ਐਲਾਨ
ਨਵੀਂ ਦਿੱਲੀ- ਸੰਯੁਕਤ ਕਿਸਾਨ ਮੋਰਚਾ (SKM) ਨੇ ਕੇਂਦਰ ਸਰਕਾਰ ’ਤੇ ਕਿਸਾਨਾਂ ਦੀਆਂ ਪੈਂਡਿੰਗ ਮੰਗਾਂ ਨੂੰ ਲੈ ਕੇ ਧੋਖਾ ਕਰਨ ਦਾ…
6 ਲੋਕਾਂ ਨੂੰ ਨਵੀਂ ਜ਼ਿੰਦਗੀ ਦੇ ਗਿਆ 14 ਸਾਲ ਦਾ ਬੱਚਾ, ਦੋਵੇਂ ਹੱਥ, ਦਿਲ-ਫ਼ੇਫੜੇ ਕੀਤੇ ਦਾਨ
ਸੂਰਤ, 3 ਨਵੰਬਰ (ਦਲਜੀਤ ਸਿੰਘ)- ਸੂਰਤ ਦਾ ਇਕ 14 ਸਾਲ ਦਾ ਬੱਚਾ ਮਰਦੇ-ਮਰਦੇ 6 ਲੋਕਾਂ ਨੂੰ ਨਵੀਂ ਜ਼ਿੰਦਗੀ ਦੇ ਗਿਆ।…