ਪਟਿਆਲਾ, 17 ਅਗਸਤ-ਪਟਿਆਲਾ ‘ਚ ‘ਪੰਜਾਬ ਐਵੀਏਸ਼ਨ ਮਿਊਜ਼ੀਅਮ’ ਬਣੇਗਾ। ਇਸ ਸੰਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਮਨਜ਼ੂਰੀ ਦੇ ਦਿੱਤੀ ਹੈ। ਮੁੱਖ ਮੰਤਰੀ ਨੇ ਲੋਕ ਨਿਰਮਾਣ ਵਿਭਾਗ ਨੂੰ ਇਸ ਦੀ ਜ਼ਿੰਮੇਵਾਰੀ ਦੇ ਦਿੱਤੀ ਹੈ।
ਪਟਿਆਲਾ ‘ਚ ਬਣੇਗਾ ‘ਪੰਜਾਬ ਐਵੀਏਸ਼ਨ ਮਿਊਜ਼ੀਅਮ’ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਮਨਜ਼ੂਰੀ
