ਜਲੰਧਰ- ਵਿਜੀਲੈਂਸ ਨੇ ਜਲੰਧਰ ਵਿੱਚ ਸਾਬਕਾ ਖੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਵੀ ਜਾਂਚ ਸ਼ੁਰੂ ਕਰ ਦਿੱਤੀ ਹੈ। ਵਿਜੀਲੈਂਸ ਦੇ ਇੰਸਪੈਕਟਰ ਮਨਦੀਪ ਸਿੰਘ ਨੇ ਵੀਰਵਾਰ ਨੂੰ ਜਲੰਧਰ ਸਥਿਤ ਆਰ.ਟੀ.ਏ ਦਫਤਰ ਪਹੁੰਚ ਕੇ ਖੁਰਾਕ ਤੇ ਸਪਲਾਈ ਵਿਭਾਗ ਦੇ ਸਾਮਾਨ ਦੀ ਸਪਲਾਈ ਲਈ ਰਜਿਸਟਰਡ ਵਾਹਨਾਂ ਦੀ ਜਾਂਚ ਕੀਤੀ। ਇਸ ਮਾਮਲੇ ਸਬੰਧੀ ਵਿਜੀਲੈਂਸ ਵਿਭਾਗ ਵੱਲੋਂ ਲੁਧਿਆਣਾ ਵਿਖੇ ਪਰਚਾ ਦਰਜ ਕੀਤਾ ਗਿਆ ਹੈ।
ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਖਿਲਾਫ ਜਲੰਧਰ ‘ਚ ਵਿਜੀਲੈਂਸ ਜਾਂਚ ਸ਼ੁਰੂ
