ਅੰਮ੍ਰਿਤਸਰ, 20 ਅਗਸਤ-ਅੰਮ੍ਰਿਤਸਰ ‘ਚ ਪੰਜਾਬ ਪੁਲਿਸ ਦੇ ਸਬ-ਇੰਸਪੈਕਟਰ ਦੀ ਕਾਰ ਹੇਠਾਂ ਲਗਾਏ ਗਏ ਇਕ ਬੰਬ ਦੇ ਮਾਮਲੇ ‘ਚ ਮਹਾਰਾਸ਼ਟਰ ਏ.ਟੀ.ਐੱਸ.ਅਤੇ ਪੰਜਾਬ ਪੁਲਿਸ ਦੇ ਸਾਂਝੇ ਆਪ੍ਰੇਸ਼ਨ ‘ਚ ਇਕ ਰਜਿੰਦਰ ਨਾਂ ਦੇ ਵਿਅਕਤੀ ਨੂੰ ਸ਼ਿਰੜੀ ਤੋਂ ਗ੍ਰਿਫ਼ਤਾਰ ਕੀਤਾ ਹੈ।
ਅੰਮ੍ਰਿਤਸਰ ਬੰਬ ਮਾਮਲੇ ‘ਚ ਪੁਲਿਸ ਨੇ ਇਕ ਹੋਰ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
