ਭਰਤਗੜ੍ਹ, 21 ਅਗਸਤ – ਅੱਜ ਕਰੀਬ 9:30 ਵਜੇ ਸਰਸਾ ਨੰਗਲ ‘ਚ ਕੌਮੀ ਮਾਰਗ ‘ਤੇ ਵਾਪਰੇ ਸੜਕ ਹਾਦਸੇ ਦੌਰਾਨ ਤਿੰਨ ਨੌਜਵਾਨਾਂ ਦੀ ਮੌਕੇ ‘ਤੇ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਤਿੰਨੋ ਨੌਜਵਾਨ ਕਾਰ ‘ਚ ਸਵਾਰ ਹੋ ਕੇ ਰੂਪਨਗਰ ਵੱਲ ਜਾ ਰਹੇ ਸਨ। ਭਰਤਗੜ੍ਹ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟ ਮਾਰਟਮ ਕਰਵਾਉਣ ਲਈ ਸਿਵਲ ਹਸਪਤਾਲ ਰੂਪਨਗਰ ਭੇਜ ਦਿੱਤਾ ਹੈ।
Related Posts
ਏ.ਡੀ.ਜੀ.ਪੀ. ਅਰਪਿਤ ਸ਼ੁਕਲਾ ਨੇ ਮੁਹਾਲੀ ਵਿਚਲੇ ਧਾਰਮਿਕ ਸਥਾਨਾਂ ਦਾ ਕੀਤਾ ਦੌਰਾ
ਐੱਸ.ਏ.ਐੱਸ.ਨਗਰ, 2 ਸਤੰਬਰ – ਬੀਤੇ ਦਿਨੀਂ ਤਰਨ ਤਾਰਨ ਵਿਖੇ ਚਰਚ ‘ਚ ਹੋਈ ਬੇਅਦਬੀ ਦੀ ਘਟਨਾ ਤੋਂ ਬਾਅਦ ਪੰਜਾਬ ‘ਚ ਧਾਰਮਿਕ…

ਨੌਜਵਾਨ ਵਲੋਂ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ
ਮੋਗਾ,29 ਅਪ੍ਰੈਲ – ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਮੋਗਾ ਦੇ ਪਿੰਡ ਬਾਘਾਪੁਰਾਣਾ ਦੇ ਰੋਡੇ ‘ਚ ਇਕ ਨੌਜਵਾਨ ਟਾਵਰ…

ਅਗਲੇ 48 ਘੰਟਿਆਂ ਵਿਚ ਮਾਨਸੂਨ ਦਿੱਲੀ, ਪੰਜਾਬ ਤੇ ਹਰਿਆਣਾ ਪੁੱਜਣ ਦੀ ਸੰਭਾਵਨਾ
ਨਵੀਂ ਦਿੱਲੀ, 13 ਜੂਨ (ਦਲਜੀਤ ਸਿੰਘ)- ਦੱਖਣੀ ਪੱਛਮੀ ਮਾਨਸੂਨ ਚੰਗੀ ਗਤੀ ਨਾਲ ਅੱਗੇ ਵੱਧ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਗੁਜਰਾਤ, ਮੱਧ…