ਫ਼ਰੀਦਕੋਟ, 22 ਅਗਸਤ – ਸੈਂਟਰਲ ਮਾਡਰਨ ਜੇਲ੍ਹ ਵਿਚੋ ਦੋ ਹਵਾਲਾਤੀਆਂ ਨੇ ਮੋਬਾਈਲ’ਤੇ ਫ਼ੋਨ ਕਰ ਕੇ ਆਪਣੇ ਸਾਥੀਆਂ ਦੇ ਪਰਿਵਾਰਾਂ ਨੂੰ ਡਰਾ-ਧਮਕਾ ਕੇ ਫ਼ਿਰੌਤੀ ਦੀ ਮੰਗ ਕੀਤੀ ਹੈ। ਇਸ ਬਾਰੇ ਸ਼ਿਕਾਇਤ ਮਿਲਣ ‘ਤੇ ਜਾਂਚ ਤੋਂ ਬਾਅਦ ਪੁਲਿਸ ਨੇ 2 ਹਵਾਲਾਤੀਆਂ ਨੂੰ ਨਾਮਜ਼ਦ ਕੀਤਾ ਹੈ ਤੇ ਇਕ ਮੋਬਾਇਲ ਫ਼ੋਨ ਵੀ ਬਰਾਮਦ ਹੋਇਆ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Related Posts

ਨਵਜੋਤ ਸਿੱਧੂ ਨੂੰ ਮਿਲੀ ਵੱਡੀ ਰਾਹਤ, ‘ਥਾਣੇਦਾਰ ਦੀ ਪੈਂਟ ਗਿੱਲੀ’ ਬਿਆਨ ਵਾਲਾ ਕੇਸ ਅਦਾਲਤ ਨੇ ਕੀਤਾ ਰੱਦ
ਚੰਡੀਗੜ੍ਹ- ਪੰਜਾਬ ਕਾਂਗਰਸ ਦੇ ਆਗੂ ਨਵਜੋਤ ਸਿੰਘ ਸਿੱਧੂ ਨੂੰ ਚੰਡੀਗੜ੍ਹ ਅਦਾਲਤ ਵੱਲੋਂ ਵੱਡੀ ਰਾਹਤ ਦਿੱਤੀ ਗਈ ਹੈ। ਨਵਜੋਤ ਸਿੱਧੂ ਖ਼ਿਲਾਫ਼…

ਮੌਨਸੂਨ ਦੀ ਦਿੱਲੀ ਵਿੱਚ ਦਸਤਕ
ਨਵੀਂ ਦਿੱਲੀ, ਅਤਿ ਦੀ ਗਰਮੀ ਤੋਂ ਬਾਅਦ ਮੌਨਸੂਨ ਆਖ਼ਰਕਾਰ ਕੌਮੀ ਰਾਜਧਾਨੀ ਦਿੱਲੀ ਪਹੁੰਚ ਗਿਆ ਹੈ। ਭਾਰਤੀ ਮੌਸਮ ਵਿਗਿਆਨ ਵਿਭਾਗ ਨੇ…

ਸੁਪਰੀਮ ਕੋਰਟ ਨੇ ‘ਆਪ’ ਨੂੰ ਪਾਰਟੀ ਦਫ਼ਤਰ ਖਾਲੀ ਕਰਨ ਲਈ 10 ਅਗਸਤ ਤੱਕ ਮੋਹਲਤ ਦਿੱਤੀ
ਨਵੀਂ ਦਿੱਲੀ, ਸੁਪਰੀਮ ਕੋਰਟ ਨੇ ਆਮ ਆਦਮੀ ਪਾਰਟੀ (ਆਪ) ਨੂੰ ਰਾਸ਼ਟਰੀ ਰਾਜਧਾਨੀ ਦੇ ਰਾਊਸ ਐਵੇਨਿਊ ਸਥਿਤ ਪਾਰਟੀ ਦਫਤਰ ਨੂੰ ਖਾਲੀ…