ਦਸੂਹਾ, 22 ਅਗਸਤ – ਦਸੂਹਾ ਵਿਖੇ ਮੋਟਰਸਾਈਕਲ ‘ਤੇ ਸਵਾਰ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਦਸੂਹਾ (ਬੱਲਗਨ) ਦੇ 2 ਵਿਦਿਆਰਥੀਆਂ ਦੀ ਟਰੱਕ ਨਾਲ ਟੱਕਰ ਹੋਣ ‘ਤੇ ਮੌਤ ਹੋ ਗਈ ਜਦਕਿ ਦੋ ਵਿਦਿਆਰਥੀ ਗੰਭੀਰ ਜ਼ਖ਼ਮੀ ਹੋਏ ਹਨ।
Related Posts

ਪੰਜਾਬ ਸਰਕਾਰ ਨੇ ਪੈਨਸ਼ਨਰਜ਼ ਸੰਬੰਧੀ ਮੈਡੀਕਲ ਭੱਤੇ ਦਾ ਪੱਤਰ ਕੀਤਾ ਜਾਰੀ
ਚੰਡੀਗੜ੍ਹ, 9 ਨਵੰਬਰ (ਬਿਊਰੋ)- ਪੰਜਾਬ ਸਰਕਾਰ ਨੇ ਛੇਵੇਂ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਦੇ ਮੱਦੇਨਜ਼ਰ ਪੈਨਸ਼ਨਰਾਂ ਸੰਬੰਧੀ ਮੈਡੀਕਲ ਭੱਤਾ ਜੋ ਸਰਕਾਰ ਵਲੋਂ 500 ਰੁਪਏ ਤੋਂ…

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਰੋਨਾ ਪਾਜ਼ੇਟਿਵ
ਚੰਡੀਗੜ੍ਹ, 12 ਜਨਵਰੀ (ਬਿਊਰੋ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੀ ਕੋਰੋਨਾ ਰਿਪੋਰਟ…

ਕੈਨੇਡਾ: ਬੀਸੀ ਦੇ ਗਵਰਨਰ ਵਲੋਂ ਐੱਨਡੀਪੀ ਨੂੰ ਨਵੀਂ ਸਰਕਾਰ ਬਣਾਉਣ ਦਾ ਸੱਦਾ
ਵੈਨਕੂਵਰ, BC Canada Politics: ਕੈਨੇਡੀਅਨ ਸੂਬੇ ਬ੍ਰਿਟਿਸ਼ ਕੋਲੰਬੀਆ (ਬੀਸੀ) ਵਿੱਚ 19 ਅਕਤੂਬਰ ਨੂੰ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਦੋ ਹਲਕਿਆਂ…