ਫਿਰੋਜ਼ਪੁਰ- ਫਿਰੋਜ਼ਪੁਰ ਜ਼ਿਲ੍ਹੇ ‘ਚ ਭਾਰਤ-ਪਾਕਿਸਤਾਨ ਸਰਹੱਦ ‘ਤੇ ਬੀ.ਐੱਸ.ਐੱਫ. ਨੇ ਭਾਰੀ ਗਿਣਤੀ ‘ਚ ਹਥਿਆਰ ਬਰਾਮਦ ਕੀਤੇ ਹਨ, ਜਿਸ ‘ਤੇ ਬੀ.ਐੱਸ.ਐੱਫ. ਵੱਲੋਂ ਸ਼ੱਕ ਜਤਾਇਆ ਦਾ ਰਿਹਾ ਹੈ ਕਿ ਇਹ ਹਥਿਆਰ ਪਾਕਿਸਤਾਨ ਵੱਲੋਂ ਭੇਜੇ ਗਏ ਹਨ।
ਜਾਣਕਾਰੀ ਮੁਤਾਬਕ ਬੀ.ਐੱਸ.ਐੱਫ ਦੀ ਬਟਾਲੀਅਨ ਵੱਲੋਂ ਤਲਾਸ਼ੀ ਮੁਹਿੰਮ ਚਲਾਇਆ ਜਾ ਰਿਹਾ ਹੈ। ਇਸ ਗੱਲ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਪਾਕਿਸਤਾਨੀ ਸਮੱਗਲਰਾਂ ਵੱਲੋਂ ਇਹ ਹਥਿਆਰ ਭਾਰਤ ‘ਚ ਕਿਸ ਨੂੰ ਭੇਜੇ ਗਏ ਹਨ?