ਜਲੰਧਰ, 25 ਅਗਸਤ -ਜਲੰਧਰ ‘ਚ ਤੜਕਸਾਰ ਵੱਡੀ ਵਾਰਦਾਤ ਵਾਪਰੀ ਹੈ। ਜਾਣਕਾਰੀ ਮੁਤਾਬਿਕ ਜਲੰਧਰ ਦੇ ਥਾਣਾ ਨੰ-6 ਦੇ ਨੇੜੇ ਪੈਂਦੇ ਸੰਘਾ ਚੌਕ ਦੇ ਨੇੜੇ ਸਥਿਤ ਇਕ ਨਿੱਜੀ ਹਸਪਤਾਲ ‘ਚ ਇਕ ਨਰਸ ਦਾ ਕਤਲ ਹੋਣ ਦੀ ਖ਼ਬਰ ਸਾਹਮਣੇ ਆਈ ਹੈ ਅਤੇ ਦੂਜੀ ਨਰਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
Related Posts

ਵੱਡੀ ਖ਼ਬਰ : ਰਜ਼ੀਆ ਸੁਲਤਾਨਾ ਨੇ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
ਚੰਡੀਗੜ੍ਹ, 28 ਸਤੰਬਰ (ਦਲਜੀਤ ਸਿੰਘ)- ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਛੱਡਣ ਤੋਂ ਬਾਅਦ ਕਾਂਗਰਸ ਵਿੱਚ ਅਸਤੀਫ਼ਿਆਂ ਦਾ…

ਰਾਮ ਰਹੀਮ ਦੇ ਅਸਲੀ-ਨਕਲੀ ਹੋਣ ਦੀ ਪਟੀਸ਼ਨ ਖ਼ਾਰਜ, ਅਦਾਲਤ ਨੇ ਕਿਹਾ- ਦਿਮਾਗ ਦਾ ਇਸਤੇਮਾਲ ਕਰੋ
ਚੰਡੀਗੜ੍ਹ/ਹਰਿਆਣਾ- ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੇ ਅਸਲੀ-ਨਕਲੀ ਹੋਣ ਵਾਲੀ ਪਟੀਸ਼ਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਖਾਰਜ…

ਤਰਨਤਾਰਨ ਪੁਲਸ ਹੱਥ ਲੱਗੀ ਵੱਡੀ ਸਫਲਤਾ: ISI ਨਾਲ ਸਬੰਧਿਤ 3 ਅੱਤਵਾਦੀਆਂ ਨੂੰ ਹਥਿਆਰਾਂ ਸਣੇ ਕੀਤਾ ਗ੍ਰਿਫ਼ਤਾਰ
ਤਰਨਤਾਰਨ – ਆਈ.ਐੱਸ.ਆਈ. ਨਾਲ ਸਬੰਧਤ ਤਿੰਨ ਅੱਤਵਾਦੀਆਂ ਨੂੰ ਜ਼ਿਲ੍ਹਾ ਤਰਨਤਾਰਨ ਦੀ ਪੁਲਸ ਵਲੋਂ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤੇ ਜਾਣ ਦਾ ਸਮਾਚਾਰ…