ਸੰਗਰੂਰ, 25 ਅਗਸਤ -ਜ਼ਿਲ੍ਹਾ ਕੁਲੈਕਟਰ ਸੰਗਰੂਰ ਵਲੋਂ ਜਾਰੀ ਕੀਤੇ ਹੁਕਮਾਂ ਮੁਤਾਬਿਕ ਜ਼ਿਲ੍ਹੇ ‘ਚ 66 ਪਟਵਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਇਹ ਹੁਕਮ ਤੁਰੰਤ ਲਾਗੂ ਹੋ ਗਏ ਹਨ। ਜਾਰੀ ਹੁਕਮਾਂ ‘ਚ ਕਿਹਾ ਗਿਆ ਕਿ ਇਹ ਬਦਲੀਆਂ ਪ੍ਰਬੰਧਕੀ ਕਾਰਨਾਂ ਕਰਕੇ ਅਤੇ ਦਫ਼ਤਰੀ ਕੰਮ ਕਾਜ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਲਈ ਲੋਕ ਹਿੱਤਾਂ ਨੂੰ ਮੁੱਖ ਰੱਖ ਕੇ ਕੀਤੀਆਂ ਗਈਆਂ ਹਨ।
Related Posts
ਉੱਚ ਪੁਲਿਸ ਅਧਿਕਾਰੀਆਂ ਦੇ ਹੋਏ ਤਬਾਦਲੇ
ਚੰਡੀਗੜ੍ਹ, 25 ਜਨਵਰੀ-ਉੱਚ ਪੁਲਿਸ ਅਧਿਕਾਰੀਆਂ ਦੇ ਹੋਏ ਤਬਾਦਲੇ| Post Views: 58
Deportees row ਅਮਰੀਕਾ ਤੋਂ ਡਿਪੋਰਟ 300 ਵਿਅਕਤੀ ਪਨਾਮਾ ਦੇ ਹੋਟਲ ’ਚ ਨਜ਼ਰਬੰਦ, ‘Help’ ਲਿਖ ਕੇ ਮਦਦ ਦੀ ਗੁਹਾਰ ਲਗਾਈ
ਪਨਾਮਾ ਸ਼ਹਿਰ, ਅਮਰੀਕਾ ਤੋਂ ਡਿਪੋਰਟ ਕੀਤੇ ਜਾਣ ਵਾਲੇ ਤਿੰਨ ਸੌ ਦੇ ਕਰੀਬ ਲੋਕਾਂ ਨੂੰ ਪਨਾਮਾ ਦੇ ਇਕ ਹੋਟਲ ਵਿਚ ਨਜ਼ਰਬੰਦ…
ਪੰਜਾਬ ’ਚ ਮੁੜ ਵੱਧਣ ਲੱਗਾ ਕੋਰੋਨਾ, ਜੁਲਾਈ ’ਚ ਹੀ 3 ਗੁਣਾ ਵਧੇ ਨਵੇਂ ਮਾਮਲੇ
ਜਲੰਧਰ— ਪੰਜਾਬ ਵਿਚ ਇਕ ਵਾਰ ਫਿਰ ਤੋਂ ਕੋਰੋਨਾ ਆਪਣਾ ਭਿਆਨਕ ਰੂਪ ਵਿਖਾਉਣ ਲੱਗਾ ਹੈ। ਇਕ ਵਾਰ ਫਿਰ ਤੋਂ ਤੇਜ਼ੀ ਨਾਲ…
