ਫਗਵਾੜਾ, 26 ਅਗਸਤ – ਬੀਤੀ ਦੇਰ ਰਾਤ ਨੈਸ਼ਨਲ ਹਾਈਵੇਅ ‘ਤੇ ਇਕ ਕਾਰ ਦੀ ਟਰੱਕ ਨਾਲ ਹੋਈ ਟੱਕਰ ਦੇ ਦਰਮਿਆਨ ਦੋ ਵਿਅਕਤੀਆਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਹਾਦਸੇ ‘ਚ ਕਾਰ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ। ਪੁਲਿਸ ਵਲੋਂ ਮੌਕੇ ‘ਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
Related Posts

3 ਕਿੱਲੋ ਅਫੀਮ ਸਮੇਤ ਮੁਲਜ਼ਮ ਗ੍ਰਿਫ਼ਤਾਰ
ਲੁਧਿਆਣਾ: ਲੁਧਿਆਣਾ ਪੁਲਿਸ ਨੇ 3 ਕਿੱਲੋ ਅਫੀਮ ਸਮੇਤ ਪਿੰਡ ਸਰੀਹ ਜਲੰਧਰ ਦੇ ਵਾਸੀ ਮਨਕੀਰਤ ਨੂੰ ਕਾਬੂ ਕੀਤਾ ਹੈl ਇਸ ਮਾਮਲੇ…

ਪੈਰਿਸ ਓਲੰਪਿਕ ਵਿੱਚ ਹਿੱਸਾ ਲੈਣ ਵਾਲੇ ਪੰਜਾਬੀ ਖਿਡਾਰੀ
ਪੈਰਿਸ ਓਲੰਪਿਕ ਵਿੱਚ ਭਾਰਤ ਦੇ ਸਵਾ ਸੌ ਦੇ ਕਰੀਬ ਖਿਡਾਰੀ ਹਿੱਸਾ ਲੈ ਰਹੇ ਹਨ ਜਿਨ੍ਹਾਂ ਵਿੱਚ ਵੀਹ ਪੰਜਾਬ ਦੇ ਹਨ।…

ਸੁਧਾਰ ਲਹਿਰ ਦੇ ਇਲਜ਼ਾਮਾਂ ‘ਤੇ SGPC ਦੇ ਪ੍ਰਧਾਨ ਦਾ ਜਵਾਬ
ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਲਗਾਤਾਰ ਚੌਥੀ ਵਾਰ ਪ੍ਰਧਾਨ ਬਣੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਨਵੀਂ ਬਣੀ…