ਫਗਵਾੜਾ – ਇੱਥੋਂ ਦੇ ਸ਼ੂਗਰ ਮਿੱਲ ਚੌਂਕ ਵਿਖੇ ਕਿਸਾਨਾਂ ਵਲੋਂ ਲਗਾਏ ਧਰਨੇ ਦੇ ਨਜ਼ਦੀਕ ਅੱਜ ਸਵੇਰੇ ਅਚਾਨਕ ਆਰਮੀ ਦਾ ਟਰੱਕ ਖੰਭੇ ‘ਚ ਜਾ ਵੱਜਾ। ਭਾਵੇਂ ਇਸ ‘ਚ ਕੋਈ ਜਾਨੀ ਮਾਲੀ ਨੁਕਸਾਨ ਨਹੀਂ ਹੋਇਆ। ਦੱਸਿਆ ਜਾ ਰਿਹਾ ਹੈ ਕਿ ਆਰਮੀ ਦੇ ਟਰੱਕ ‘ਚ ਕੋਈ ਅਚਾਨਕ ਤਕਨੀਕੀ ਖ਼ਰਾਬੀ ਹੋਣ ਕਾਰਨ ਅਜਿਹਾ ਹੋਇਆ ਹੈ।
Related Posts

ਪੰਜਾਬ ਵਾਸੀਆਂ ਲਈ ਵੱਡੀ ਖ਼ੁਸ਼ਖ਼ਬਰੀ, ਪਿੰਡ ਸਰਾਭਾ ਪੁੱਜੇ CM ਮਾਨ ਨੇ ਕਰ ਦਿੱਤਾ ਵੱਡਾ ਐਲਾਨ
ਲੁਧਿਆਣਾ : ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਲੁਧਿਆਣਾ ਦੇ ਪਿੰਡ ਸਰਾਭਾ ਵਿਖੇ ਸ. ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ…

ਪੰਜ ਤੱਤਾਂ ’ਚ ਵਿਲੀਨ ਹੋਏ ਮਸ਼ਹੂਰ ਸ਼ਾਇਰਾ ਡਾ. ਸੁਲਤਾਨਾ ਬੇਗਮ
ਪਟਿਆਲਾ, 1 ਜੂਨ- ਮਸ਼ਹੂਰ ਸ਼ਾਇਰਾ ਡਾ. ਸੁਲਤਾਨਾ ਬੇਗਮ ਮੰਗਲਵਾਰ ਨੂੰ ਉਸ ਸਮੇਂ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਜਦੋਂ ਉਨ੍ਹਾਂ…

ਕੈਪਟਨ ਅਮਰਿੰਦਰ ਸਿੰਘ ਨੇ ਖੰਨਾ ਦੀ ਅਨਾਜ ਮੰਡੀ ਦਾ ਕੀਤਾ ਦੌਰਾ
ਖੰਨਾ -ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤਕਰੀਬਨ 3 ਸਾਲਾਂ ਬਾਅਦ ਸੂਬੇ ਦੀ ਸਿਆਸਤ ਵਿਚ ਮੁੜ ਸਰਗਰਮ ਹੋ…