ਉਨ੍ਹਾਂ ਨੇ ਆਪਣੇ ਅਸਤੀਫੇ ਵਿਚ ਕਾਂਗਰਸ ਆਗੂ ਰਾਹੁਲ ਗਾਂਧੀ ਤੇ ਹਮਲੇ ਕਰਦਿਆਂ ਕਾਂਗਰਸ ਪਾਰਟੀ ਦੀ ਮੌਜੂਦਾ ਸਥਿਤੀ ਲਈ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਕਿਹਾ ਹੈ ਕਿ ਇਸ ਵੇਲੇ ਭਾਰਤ ਜੋੜੋ ਮੁਹਿੰਮ ਸ਼ੁਰੂ ਕਰਨ ਤੋਂ ਪਹਿਲਾਂ ਕਾਂਗਰਸ ਜੋੜੋ ਮੁਹਿੰਮ ਦੀ ਲੋੜ ਹੈ।
ਸੀਨੀਅਰ ਕਾਂਗਰਸ ਨੇਤਾ ਗੁਲਾਮ ਨਬੀ ਆਜ਼ਾਦ ਵਲੋਂ ਕਾਂਗਰਸ ਪਾਰਟੀ ਤੋਂ ਅਸਤੀਫਾ
