ਲੁਧਿਆਣਾ, 27 ਅਗਸਤ – ਖ਼ੁਰਾਕ ਤੇ ਸਪਲਾਈ ਮਹਿਕਮੇ ‘ਚ ਢੋਆ ਢੁਆਈ ਦੇ ਟੈਂਡਰਾਂ ‘ਚ ਹੋਈ ਕਥਿਤ ਤੌਰ ‘ਤੇ ਕਰੋੜਾਂ ਰੁਪਏ ਦੀ ਘਪਲੇਬਾਜ਼ੀ ਦੇ ਮਾਮਲੇ ‘ਚ ਵਿਜੀਲੈਂਸ ਵਲੋਂ ਗ੍ਰਿਫ਼ਤਾਰ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ ਮੁੜ ਤੋਂ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ।
Related Posts
ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਦੁਪਹਿਰ ਤੋਂ ਪਹਿਲਾਂ ਵਿਜੀਲੈਂਸ ਅੱਗੇ ਪੇਸ਼ ਹੋਣ ਦੇ ਹੁਕਮ
ਐੱਸ.ਏ.ਐਸ.ਨਗਰ, 21 ਸਤੰਬਰ- ਕਾਂਗਰਸ ਸਰਕਾਰ ਦੌਰਾਨ ਇੰਡਸਟਰੀ ਮਿਨਿਸਟਰ ਰਹੇ ਸੁੰਦਰ ਸ਼ਾਮ ਅਰੋੜਾ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਅਤੇ ਸਮਾਲ…
ਸੁਖਬੀਰ ਸਿੰਘ ਬਾਦਲ ਅੱਜ ਗੁਰੂ ਨਗਰੀ ਦੀ ਫੇਰੀ ਦੌਰਾਨ ਵਪਾਰੀਆਂ ਤੇ ਸਨਅਤਕਾਰਾਂ ਨਾਲ ਕਰਨਗੇ ਮੀਟਿੰਗਾਂ
ਅੰਮ੍ਰਿਤਸਰ, 6 ਅਕਤੂਬਰ (ਦਲਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਅੱਜ…
ਪੰਜਾਬ ਵਿਚ ਮਹਿੰਗੇ ਹੋਏ ਟੋਲ ਪਲਾਜ਼ਾ
ਚੰਡੀਗੜ੍ਹ : ਪੰਜਾਬ ਵਿਚ ਨੈਸ਼ਨਲ ਹਾਈਵੇਅ ’ਤੇ ਬਣੇ ਟੋਲ ਪਲਾਜ਼ਾ ਦਾ ਟੈਕਸ ਮਹਿੰਗਾ ਹੋ ਗਿਆ ਹੈ। ਹੁਣ ਟੋਲ ਪਲਾਜ਼ਾ ਤੋਂ…