ਲੁਧਿਆਣਾ – ਪੰਜਾਬ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਬੁੱਧਵਾਰ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ। ਅਦਾਲਤ ਨੇ ਭਾਰਤ ਭੂਸ਼ਣ ਆਸ਼ੂ ਨੂੰ ਨਿਆਇਕ ਹਿਰਾਸਤ ‘ਚ ਭੇਜ ਦਿੱਤਾ ਹੈ। ਹੁਣ ਵਿਜੀਲੈਂਸ ਵੱਲੋਂ ਭਾਰਤ ਭੂਸ਼ਣ ਆਸ਼ੂ ਨੂੰ ਜੇਲ੍ਹ ‘ਚ ਭੇਜਣ ਦੀ ਤਿਆਰੀ ਕੀਤੀ ਜਾ ਰਹੀ ਹੈ।
ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਪੇਸ਼ੀ, ਅਦਾਲਤ ਨੇ ਸੁਣਾਇਆ ਇਹ ਫ਼ੈਸਲਾ
