ਚੰਡੀਗੜ੍ਹ, 31 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਵੱਖ-ਵੱਖ ਵਿਭਾਗਾਂ ਨਾਲ ਸੰਬੰਧਿਤ 14 ਚੇਅਰਮੈਨ ਨਿਯੁਕਤ ਕੀਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਵਲੋਂ ਚੇਅਰਮੈਨਾਂ ਦੀ ਲਿਸਟ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਨੂੰ ਰੰਗਲਾ ਬਣਾਉਣ ਲਈ ਸਾਡੀ ਟੀਮ ਦਾ ਵਿਸਥਾਰ ਕੀਤਾ ਜਾ ਰਿਹਾ ਹੈ। ਇਸ ਦੌਰਾਨ ਉਨ੍ਹਾਂ ਨਵ-ਨਿਯੁਕਤ ਚੇਅਰਮੈਨਾਂ ਨੂੰ ਸ਼ੁੱਭਕਾਮਨਾਵਾਂ ਵੀ ਦਿੱਤੀਆਂ।
‘ਆਪ’ ਸਰਕਾਰ ਨੇ ਵੱਖ-ਵੱਖ ਵਿਭਾਗਾਂ ਦੇ ਨਵੇਂ ਚੇਅਰਮੈਨ ਕੀਤੇ ਨਿਯੁਕਤ
