ਨਵੀਂ ਦਿੱਲੀ, 1 ਸਤੰਬਰ-ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਦਿੱਲੀ ਪੁਲਿਸ ਨੇ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਸਮੇਤ ਦਿੱਲੀ ਅਤੇ ਪੰਜਾਬ ਦੇ ਗੈਂਗਸਟਰਾਂ ਖ਼ਿਲਾਫ਼ .ਯੂ.ਏ.ਪੀ.ਏ. ਤਹਿਤ 2 ਐੱਫ.ਆਈ.ਆਰ. ਦਰਜ ਕੀਤੀਆਂ ਹਨ।
ਸਿੱਧੂ ਮੂਸੇਵਾਲਾ ਕਤਲ ਮਾਮਲਾ: ਦਿੱਲੀ ਪੁਲਿਸ ਨੇ ਦਿੱਲੀ ਅਤੇ ਪੰਜਾਬ ਦੇ ਗੈਂਗਸਟਰਾਂ ਖ਼ਿਲਾਫ਼ ਯੂ.ਏ.ਪੀ.ਏ. ਤਹਿਤ 2 ਐੱਫ.ਆਈ.ਆਰ. ਕੀਤੀਆਂ ਦਰਜ
