ਕੋਚੀ, 2 ਸਤੰਬਰ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਆਈ.ਐਨ.ਐਸ. ਵਿਕਰਾਂਤ ਜਲ ਸੈਨਾ ਨੂੰ ਸੌਂਪਣਗੇ। ਭਾਰਤ ਦੇ ਸਮੁੰਦਰੀ ਇਤਿਹਾਸ ਵਿਚ ਹੁਣ ਤੱਕ ਦਾ ਇਹ ਸਭ ਤੋਂ ਵੱਡਾ ਜੰਗੀ ਬੇੜਾ ਹੈ।
Related Posts
ਚੱਲਦੀ ਗੱਡੀ ’ਚ ਡਰਾਇਵਰ ਦੀ ਲੱਗੀ ਅੱਖ, ਸ੍ਰੀ ਦਰਬਾਰ ਸਾਹਿਬ ਜਾ ਰਹੀ ਸੰਗਤ ਨਾਲ ਵਾਪਰ ਗਿਆ ਵੱਡਾ ਹਾਦਸਾ
ਲੁਧਿਆਣਾ/ਖੰਨਾ- ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਅੱਜ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਮਿਲੀ ਜਾਣਕਾਰੀ ਮੁਤਾਬਕ ਉੱਤਰ ਪ੍ਰਦੇਸ਼ ਤੋਂ ਸ੍ਰੀ ਦਰਬਾਰ ਸਾਹਿਬ…
ਕੀ ਜੇਲ੍ਹ ਤੋਂ ਬਾਹਰ ਆਉਣਗੇ MP ਅੰਮ੍ਰਿਤਪਾਲ ਸਿੰਘ? ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਪੱਤਰ ਲਿਖ ਕੇ ਕੀਤੀ ਇਹ ਮੰਗ
ਤਰਨਤਾਰਨ : ਕੌਮੀ ਸੁਰੱਖਿਆ ਕਾਨੂੰਨ ਤਹਿਤ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਬਜਟ ਸੈਸ਼ਨ…
ਸ਼ਕਤੀਸ਼ਾਲੀ ਚੱਕਰਵਾਤ ‘ਮੋਖਾ’ ਦੀ ਮਿਆਂਮਾਰ ‘ਚ ਦਸਤਕ, ਕਈ ਘਰ ਤਬਾਹ ਤੇ ਤਿੰਨ ਲੋਕਾਂ ਦੀ ਮੌਤ
ਢਾਕਾ – ਸ਼ਕਤੀਸ਼ਾਲੀ ਤੂਫਾਨ ਮੋਖਾ ਮਿਆਂਮਾਰ ਦੇ ਤੱਟ ‘ਤੇ ਦਸਤਕ ਦੇ ਦਿੱਤੀ ਹੈ, ਜਿਸ ਨਾਲ ਕਈ ਘਰਾਂ ਨੂੰ ਨੁਕਸਾਨ ਪਹੁੰਚਿਆ…