ਸੁਲਤਾਨਵਿੰਡ, 2 ਸਤੰਬਰ – ਪੁਲਿਸ ਥਾਣਾ ਸੁਲਤਾਨਵਿੰਡ ਦੇ ਇਲਾਕੇ ਖ਼ਾਲਸਾ ਨਗਰ ਕੋਟ ਮਿੱਤ ਸਿੰਘ ਵਿਖੇ ਪੁਰਾਣੀ ਰੰਜਸ਼ ਨੂੰ ਲੈ ਕੇ ਦਾਤਰਾਂ ਨਾਲ ਹੋਏ ਹਮਲੇ ‘ਚ ਇਕ ਨੌਜਵਾਨ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਿਆ। ਜ਼ਖ਼ਮੀ ਹੋਏ ਨੌਜਵਾਨ ਨੂੰ ਇਲਾਜ ਲਈ ਐਂਬੂਲੈਂਸ ਰਾਹੀ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਕਿ ਉਸ ਦੀ ਮੌਤ ਹੋ ਗਈ।
Related Posts
ਵਿਧਾਇਕ ਅਮਿਤ ਰਤਨ 27 ਫਰਵਰੀ ਤੱਕ ਵਿਜੀਲੈਂਸ ਰਿਮਾਂਡ ’ਤੇ
ਬਠਿੰਡਾ, 23 ਫਰਵਰੀ – ਕਥਿਤ ਰਿਸ਼ਵਤ ਮਾਮਲੇ ’ਚ ਵਿਜੀਲੈਂਸ ਵਲੋਂ ਅੱਜ ਸਵੇਰੇ ਕਰਨਾਲ ਤੋਂ ਗਿ੍ਰਫ਼ਤਾਰ ਕੀਤੇ ਗਏ ਬਠਿੰਡਾ ਦਿਹਾਤੀ ਹਲਕੇ…
ਮਾਈਕਰੋ ਇੰਟਰਪ੍ਰਾਈਸ਼ ਸਕੀਮ ‘ਚ ਚਮਕਿਆ ਬਠਿੰਡਾ ਦਾ ਨਾਂ, ਸੂਬੇ ਭਰ ‘ਚ ਹਾਸਲ ਕੀਤਾ ਪਹਿਲਾ ਸਥਾਨ
ਬਠਿੰਡਾ-ਮਾਈਕਰੋ ਸਮਾਲ ਅਤੇ ਮੀਡੀਅਮ ਇੰਟਰਪ੍ਰਾਇਜ ਮੰਤਰਾਲਾ ਵਲੋਂ ਚਲਾਈ ਜਾ ਰਹੀ ਪ੍ਰਧਾਨ ਮੰਤਰੀ ਰੋਜ਼ਗਾਰ ਯੋਜਨਾ ਸਕੀਮ ਵਿੱਚ ਮੁੱਖ ਦਫ਼ਤਰ ਤੋਂ ਪ੍ਰਾਪਤ…
ਜਲੰਧਰ ਵਿਚ ਹੋਣ ਵਾਲੀ ਜ਼ਿਮਨੀ ਚੋਣ ਦੀ ਤਾਰੀਖ਼ ਦਾ ਹੋਇਆ ਐਲਾਨ
ਜਲੰਧਰ : ਚੋਣ ਕਮਿਸ਼ਨ ਵਲੋਂ ਜਲੰਧਰ ਲੋਕ ਸਭਾ ਹਲਕੇ ’ਤੇ ਹੋਣ ਵਾਲੀ ਜ਼ਿਮਨੀ ਚੋਣ ਦਾ ਐਲਾਨ ਕਰ ਦਿੱਤਾ ਗਿਆ। ਚੋਣ…