ਪਟਿਆਲਾ, 17 ਜੁਲਾਈ (ਦਲਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਵਿਖੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ, ਪੰਜਾਬ ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ.ਸਿੰਘ, ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ।
ਬਾਜਵਾ, ਸੋਢੀ, ਰਾਣਾ ਕੇ.ਪੀ. ਸਿੰਘ ਤੇ ਕੈਪਟਨ ਵਿਚਕਾਰ ਮੁਲਾਕਾਤ
