ਬੁਢਲਾਡਾ, 3 ਸਤੰਬਰ- ਸੂਬਾ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ (ਮੰਤਰੀ ਮੰਡਲ ਮਾਮਲੇ ਸ਼ਾਖਾ) ਵਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ 5 ਸਤੰਬਰ ਦਿਨ ਸੋਮਵਾਰ ਨੂੰ ਸਵੇਰੇ 10:00 ਵਜੇ ਕਮੇਟੀ ਕਮਰਾ ਦੂਜੀ ਮੰਜ਼ਿਲ, ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਦਾ ਏਜੰਡਾ ਬਾਅਦ ‘ਚ ਜਾਰੀ ਕੀਤਾ ਜਾਵੇਗਾ।
Related Posts
ਉੱਘੇ ਪੰਜਾਬੀ ਗੀਤਕਾਰ ਦੇਵ ਥਰੀਕਿਆਂ ਵਾਲੇ ਨਹੀਂ ਰਹੇ, ਅੰਤਿਮ ਸੰਸਕਾਰ ਪਿੰਡ ਥਰੀਕੇ ਵਿਖੇ ਦੁਪਹਿਰ 2 ਵਜੇ ਕੀਤਾ ਜਾਵੇਗਾ
ਫਗਵਾੜਾ/ਇਯਾਲੀ/ਥਰੀਕੇ, 25 ਜਨਵਰੀ (ਬਿਊਰੋ)- 25 ਜਨਵਰੀ (ਮਨਜੀਤ ਸਿੰਘ ਥਰੀਕੇ,ਤਰਨਜੀਤ ਸਿੰਘ ਕਿੰਨੜਾ)- ਉੱਘੇ ਪੰਜਾਬੀ ਗੀਤਕਾਰ ਦੇਵ ਥਰੀਕਿਆਂ ਵਾਲੇ ਦਾ ਅੱਜ ਤੜਕੇ 2:30…
25 ਸਤੰਬਰ ਨੂੰ ਨਹੀਂ ਹੋਵੇਗਾ ਭਾਰਤ ਬੰਦ : ਗੁਰਨਾਮ ਸਿੰਘ ਚੜੂਨੀ
ਚੰਡੀਗੜ੍ਹ, 4 ਸਤੰਬਰ (ਦਲਜੀਤ ਸਿੰਘ)- ਭਾਰਤ ਬੰਦ ਦੇ ਸੱਦੇ ‘ਤੇ ਪ੍ਰਮੁੱਖ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਵੱਡਾ ਬਿਆਨ ਦਿੱਤਾ ਹੈ।…
‘5 ਕਰੋੜ ਪਹੁੰਚਾ ਦਿਓ, ਨਹੀਂ ਤਾਂ ਨਤੀਜੇ ਭੁਗਤਣ ਲਈ ਤਿਆਰ ਰਹੋ’ ਦਿੱਲੀ ਦੇ ਕਾਰੋਬਾਰੀ ਨੂੰ ਲਾਰੈਂਸ ਬਿਸ਼ਨੋਈ ਦੀ ਧਮਕੀ
ਦੱਖਣੀ ਦਿੱਲੀ। ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਨੇ ਗ੍ਰੇਟਰ ਕੈਲਾਸ਼ ਦੇ ਰਹਿਣ ਵਾਲੇ ਇੱਕ ਸੰਗੀਤ ਨਿਰਮਾਤਾ ਤੋਂ 5 ਕਰੋੜ ਰੁਪਏ ਦੀ…