ਗੁਰਦਾਸਪੁਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਪਰਿਵਾਰ ਅੱਜ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਨਤਮਸਤਕ ਹੋਇਆ। ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ ਦੀ ਧਰਮ ਪਤਨੀ ਗੁਰਪ੍ਰੀਤ ਕੌਰ, ਉਨ੍ਹਾਂ ਭੈਣ ਅਤੇ ਮਾਤਾ ਸਮੇਤ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਕਲਸੀ ਨੇ ਮੱਥਾ ਟੇਕਿਆ ਅਤੇ ਫਿਰ ਪੰਗਤ ’ਚ ਬੈਠ ਕੇ ਲੱਗਰ ਛਕਿਆ।
ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਨਤਮਸਤਕ ਹੋਇਆ CM ਭਗਵੰਤ ਮਾਨ ਦਾ ਪਰਿਵਾਰ
