ਨਵੀਂ ਦਿੱਲੀ, 4 ਸਤੰਬਰ – ਕਾਂਗਰਸ ਮਹਿੰਗਾਈ, ਜੀ.ਐਸ.ਟੀ. ਤੇ ਬੇਰੁਜ਼ਗਾਰੀ ਨੂੰ ਲੈ ਕੇ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਦਿੱਲੀ ਦੇ ਰਾਮਲੀਲ੍ਹਾ ਮੈਦਾਨ ‘ਚ ਅੱਜ ਰੈਲੀ ਕਰਨ ਜਾ ਰਹੀ ਹੈ। ਕਾਂਗਰਸ ਦੀ ਇਸ ‘ਹੱਲਾ ਬੋਲ’ ਰੈਲੀ ਲਈ ਕਾਂਗਰਸ ਨੇਤਾ ਅਤੇ ਸੰਸਦ ਮੈਂਬਰ ਰਾਹੁਲ ਗਾਂਧੀ ਦਿੱਲੀ ਪਹੁੰਚ ਗਏ ਹਨ।
Related Posts

Punjab News: ਧੁੰਦ ਕਾਰਨ ਤੇਲ ਟੈਂਕਰ ਤੇ ਬੱਸ ਦੀ ਟੱਕਰ
ਬਠਿੰਡਾ, ਹਲਕਾ ਗਿੱਦੜਬਾਹਾ ਦੇ ਵਿਧਾਇਕ ਡਿੰਪੀ ਢਿੱਲੋਂ ਦੀ ਮਾਲਕੀ ਵਾਲੀ ਨਿਊ ਦੀਪ ਬੱਸ ਤੜਕਸਾਰ ਸੰਘਣੀ ਧੁੰਦ ਕਾਰਨ ਡੱਬਵਾਲੀ ਰੋਡ ਤੇ…

ਦਫ਼ਤਰੀ ਸਮਾਂ ਬਦਲ ਕੇ 15 ਜੁਲਾਈ ਤੱਕ 42 ਕਰੋੜ ਬਚਾਵੇਗਾ ਪੰਜਾਬ
ਚੰਡੀਗੜ੍ਹ- ਪੰਜਾਬ ‘ਚ 2 ਮਈ ਤੋਂ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਣ ਦੇ ਨਾਲ ਹੀ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ…

ਧਰਨੇ ਦੇਣ ਵਾਲਿਆਂ ‘ਤੇ ਕਾਰਵਾਈ ਕਰਨ ਵਾਲੇ ਮੁੱਖ ਮੰਤਰੀ ਦੇ ਬਿਆਨ ਦੀ ਕਿਸਾਨ ਆਗੂਆਂ ਵੱਲੋਂ ਨਿੰਦਾ
ਮਾਨਸਾ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੋਸ਼ਲ ਮੀਡੀਆ ਤੇ ਧਰਨੇ ਪ੍ਰਦਰਸ਼ਨ ਸੜਕਾਂ ਤੇ ਰੇਲਾਂ ਰੋਕਣ ਨਾਲ ਆਮ ਲੋਕਾਂ ਨੂੰ…