ਭਵਾਨੀਗੜ੍ਹ, 5 ਅਗਸਤ :- ਭਵਾਨੀਗੜ੍ਹ ਨੇੜੇ ਘਰਾਚੋਂ ਵਿਖੇ ਨਾਜਾਇਜ਼ ਕਬਜਿਆਂ ਨੂੰ ਲੈ ਕੇ ਪੁਲਿਸ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਿਚਕਾਰ ਝੜਪ ਹੋ ਗਈ। ਪੁਲਿਸ ਨੇ ਅੱਧੀ ਦਰਜਨ ਕਿਸਾਨ ਆਗੂਆਂ ਨੂੰ ਕਾਬੂ ਕੀਤਾ ਹੈ। ਇਸ ਦੇ ਚੱਲਦਿਆਂ ਸਥਿਤੀ ਤਣਾਅਪੂਰਨ ਬਣੀ ਹੋਈ ਹੈ।
Related Posts

ਕੱਚੇ ਰੋਡਵੇਜ਼ ਕਰਮਚਾਰੀਆਂ ਨੇ 14 ਦਿਨਾਂ ਲਈ ਵਾਪਸ ਲਈ ਆਪਣੀ ਹੜਤਾਲ
ਚੰਡੀਗੜ੍ਹ, 14 ਸਤੰਬਰ (ਦਲਜੀਤ ਸਿੰਘ)- ਪੰਜਾਬ ਦੇ ਸਰਕਾਰੀ ਟਰਾਂਸਪੋਰਟ ਖੇਤਰ ਦੇ ਕਰਮਚਾਰੀਆਂ ਨੇ ਆਪਣੀ ਹੜਤਾਲ ਖ਼ਤਮ ਕਰਨ ਦਾ ਐਲਾਨ ਕਰ…

ਸੰਤ ਸੀਚੇਵਾਲ ਨੂੰ ਬੋਲੇ CM ਮਾਨ, ਵਾਤਾਵਰਣ ਸੁਧਾਰਨ ਲਈ ਤੁਸੀਂ ਦਿਓ ਸੁਝਾਅ, ਅਸੀਂ ਕਰਾਂਗੇ ਲਾਗੂ
ਜਲੰਧਰ/ਸੀਚੇਵਾਲ, 27 ਮਈ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ਵਿਖੇ ਸੀਚੇਵਾਲ ’ਚ ਸੰਤ ਬਾਬਾ ਅਵਤਾਰ ਸਿੰਘ ਦੀ…

ਪੰਜਾਬ ‘ਚ ਰੂਹ ਕੰਬਾਊ ਹਾਦਸਾ, ਇਨੋਵਾ ਤੇ ਟਰੱਕ ਦੀ ਟੱਕਰ ‘ਚ ਦੋ ਨੌਜਵਾਨਾਂ ਦੀ ਮੌਤ
ਤਰਨਤਾਰਨ-ਟਰੱਕ ਅਤੇ ਇਨੋਵਾ ਕਾਰ ਦੀ ਹੋਈ ਟੱਕਰ ਦੌਰਾਨ ਦੋ ਵਿਅਕਤੀਆਂ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਥਾਣਾ…