ਨਵੀਂ ਦਿੱਲੀ,19 ਜੁਲਾਈ (ਦਲਜੀਤ ਸਿੰਘ)- ਕਿਸਾਨੀ ਹੱਕਾਂ ਦੀ ਪ੍ਰਾਪਤੀ ਲਈ ਜੰਤਰ-ਮੰਤਰ ਨਵੀਂ ਦਿੱਲੀ ਵਿਖੇ ਚੱਲ ਰਹੇ ਧਰਨੇ ਦੇ ਵਿਚ ਸੰਸਦ ਮੈਂਬਰਾਂ ਨੇ ਹਾਜ਼ਰੀ ਲਵਾਈ। ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ, ਪ੍ਰਨੀਤ ਕੌਰ, ਜਸਬੀਰ ਸਿੰਘ ਗਿੱਲ, ਰਵਨੀਤ ਸਿੰਘ ਬਿੱਟੂ, ਮੁਹੰਮਦ ਸਦੀਕ, ਡਾ. ਅਮਰ ਸਿੰਘ, ਚੌਧਰੀ ਸੰਤੋਖ, ਰਾਜ ਕਮਲ ਪ੍ਰਿਤਪਾਲ ਸਿੰਘ ਲੱਖੀ ਅਤੇ ਹੋਰ ਸਾਥੀ ਪ੍ਰਦਰਸ਼ਨ ਵਿਚ ਸ਼ਾਮਿਲ ਹੋਏ।
Related Posts
ਭਾਰਤੀ ਹਵਾਈ ਖੇਤਰ ‘ਚ ਈਰਾਨੀ ਯਾਤਰੀ ਜਹਾਜ਼ ਵਿਚ ਬੰਬ ਦੀ ਧਮਕੀ
ਨਵੀਂ ਦਿੱਲੀ, 3 ਅਕਤੂਬਰ – ਭਾਰਤੀ ਹਵਾਈ ਖੇਤਰ ਵਿਚ ਚੀਨ ਵੱਲ ਜਾ ਰਹੇ ਇਕ ਈਰਾਨੀ ਯਾਤਰੀ ਜਹਾਜ਼ ਵਿਚ ਬੰਬ ਦੀ…
ਸੂਰਮੇ ਸਮਾਜ ਦੇ ਰਾਹ ਦਸੇਰੇ ਹੁੰਦੇ ਹਨ: ਬੱਬੂ ਮਾਨ
ਭੀਖੀ,ਪੰਜਾਬੀ ਲੋਕ ਨਾਇਕ ਸੁੱਚਾ ਸਿੰਘ ਸੂਰਮਾ ਦੀ ਜੀਵਨੀ ਅਧਾਰਿਤ ਫਿਲਮ ‘ਸੁੱਚਾ ਸੂਰਮਾ’ ਦੀ ਪ੍ਰਮੋਸ਼ਨ ਦੌਰਾਨ ਪ੍ਰਸਿੱਧ ਗਾਇਕ ਤੇ ਅਦਾਕਾਰ ਬੱਬੂ…
ਆਉਣ ਵਾਲੇ 5 ਦਿਨਾਂ ‘ਚ ਇਨ੍ਹਾਂ ਸੂਬਿਆਂ ‘ਚ ਪਵੇਗੀ ਸੰਘਣੀ ਧੁੰਦ, ਪੰਜਾਬ, ਹਿਮਾਚਲ, ਰਾਜਸਥਾਨ ‘ਚ ਚੱਲੇਗੀ ਸੀਤ ਲਹਿਰ
ਉੱਤਰੀ ਭਾਰਤ ‘ਚ ਕੜਾਕੇ ਦੀ ਸਰਦੀ ਕਾਰਨ ਲੋਕਾਂ ਦੀ ਹਾਲਤ ਤਰਸਯੋਗ ਬਣੀ ਹੋਈ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਉੱਤਰੀ…