ਲੁਧਿਆਣਾ ,9 ਸਤੰਬਰ- ਵਿਧਵਾ ਵਲੋਂ ਲਗਾਏ ਗਏ ਜਬਰ ਜਨਾਹ ਦੇ ਗੰਭੀਰ ਦੋਸ਼ਾਂ ਦੇ ਮਾਮਲੇ ਦਾ ਸਾਹਮਣਾ ਕਰ ਰਹੇ ਜੇਲ੍ਹ ਵਿਚ ਬੰਦ ਲੋਕ ਇਨਸਾਫ ਪਾਰਟੀ ਦੇ ਮੁਖੀ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਜ਼ਮਾਨਤ ਦੀ ਅਰਜ਼ੀ ਅਦਾਲਤ ਵਲੋਂ ਰੱਦ ਕਰ ਦਿੱਤੀ ਗਈ ਹੈ ।
ਜਬਰ ਜਨਾਹ ਦੇ ਮਾਮਲੇ ਵਿਚ ਬੈਂਸ ਦੀ ਜ਼ਮਾਨਤ ਰੱਦ
