ਨਵੀਂ ਦਿੱਲੀ, 10 ਸਤੰਬਰ-ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਦਾ ਅੱਜ ਚੌਥਾ ਦਿਨ ਹੈ। ਕੰਨਿਆ ਕੁਮਾਰੀ ਦੇ ਮੁਲਗੁਮੁਰਦੂ ‘ਚ ਸਵੇਰੇ 7 ਵਜੇ ਤਿਰੰਗਾ ਝੰਡਾ ਲਹਿਰਾਇਆ ਗਿਆ ਅਤੇ ਫ਼ਿਰ ਝੰਡੇ ਨੂੰ ਸਲਾਮੀ ਦਿੱਤੀ ਗਈ। ਇਸ ਦੇ ਬਾਅਦ ਰਾਹੁਲ ਗਾਂਧੀ ਸਮੇਤ ਪਾਰਟੀ ਦੇ ਹੋਰ ਸੀਨੀਅਰ ਨੇਤਾਵਾਂ ਨੇ ਚੌਥੇ ਦਿਨ ਦੀ ਯਾਤਰਾ ਦੀ ਸ਼ੁਰੂਆਤ ਕੀਤੀ।
ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਦਾ ਚੌਥਾ ਦਿਨ
