ਪੋਰਟ ਮੋਰੇਸਬੀ, 11 ਸਤੰਬਰ – ਪਾਪੂਆ ਨਿਊ ਗਿਨੀ ਤੋਂ 65 ਕਿਲੋਮੀਟਰ ਪੱਛਮ ਉੱਤਰ ਪੱਛਮ ‘ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 7.7 ਰਹੀ।
Related Posts
PTC ਦੇ MD ਰਬਿੰਦਰ ਨਰਾਇਣ ਨੂੰ ਪੰਜਾਬ ਪੁਲਿਸ ਨੇ ਲਿਆ ਹਿਰਾਸਤ ‘ਚ
ਚੰਡੀਗੜ੍ਹ, 6 ਅਪ੍ਰੈਲ (ਬਿਊਰੋ)- ਪੀਟੀਸੀ ਚੈਨਲ ਦੇ President-cum-MD ਰਬਿੰਦਰ ਨਰਾਇਣ ਪੰਜਾਬ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਹੈ। ਉਹਨਾਂ ਤੋਂ ਪੀਟੀਸੀ…
ਟ੍ਰੈਵਲ ਏਜੰਟ ਤੋਂ ਪਰੇਸ਼ਾਨ ਹੋ ਕੇ ਪਾਣੀ ਵਾਲੀ ਟੈਂਕੀ ‘ਤੇ ਚੜ੍ਹਿਆ ਜੋੜਾ
ਲੁਧਿਆਣਾ : ਧੂਰੀ ਇਲਾਕੇ ਦਾ ਰਹਿਣ ਵਾਲਾ ਇਕ ਜੋੜਾ ਟ੍ਰੈਵਲ ਏਜੰਟ (Travel Agent) ਦੀ ਧੱਕੇਸ਼ਾਹੀ ਤੋਂ ਇਸ ਕਦਰ ਪਰੇਸ਼ਾਨ ਹੋ…
ਦਰਦਨਾਕ ਸੜਕ ਹਾਦਸੇ ‘ਚ ਤਿੰਨ ਹਲਾਕ
ਚੌਲਾਂਗ, 4 ਜੁਲਾਈ- ਜਲੰਧਰ-ਪਠਾਨਕੋਟ ਕੌਮੀ ਮਾਰਗ ‘ਤੇ ਗ੍ਰੇਟ ਪੰਜਾਬ ਪੈਲੇਸ ਖੱਖਾਂ ਨਜ਼ਦੀਕ ਅੱਜ ਸਵੇਰੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਦੌਰਾਨ…