ਚੰਡੀਗੜ੍ਹ : ਪੰਜਾਬ ਕਾਂਗਰਸ ਨੇ ਪੰਜਾਬ ਕਾਂਗਰਸ ਕਮੇਟੀ ਦੇ 172 ਮੈਂਬਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਨਾਂ ਵੀ ਸ਼ਾਮਲ ਹੈ। ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਨੁਸਾਰ ਇਸ ਸੂਚੀ ਨੂੰ ਪਾਰਟੀ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਨੇ ਪ੍ਰਵਾਨਗੀ ਦੇ ਦਿੱਤੀ ਹੈ। ਪੜ੍ਹੋ ਪੂਰੀ
ਰਾਜਾ ਵੜਿੰਗ ਨੇ ਨਵਜੋਤ ਸਿੱਧੂ ਸਮੇਤ ਜਾਰੀ ਕੀਤੀ ਪੰਜਾਬ ਕਾਂਗਰਸ ਕਮੇਟੀ ਦੇ 172 ਮੈਂਬਰਾਂ ਦੀ ਸੂਚੀ
