ਚੰਡੀਗੜ੍ਹ, 14 ਸਤੰਬਰ- ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਸੁਮੇਧ ਸੈਣੀ ਨੂੰ ਚੰਡੀਗੜ੍ਹ ਸੈਕਟਰ 20 ‘ਚ ਜਾਅਲੀ ਕਾਗ਼ਜ਼ਾਂ ਤੇ ਕੋਠੀ ਹੜੱਪਣ ਦੇ ਦੋਸ਼ ‘ਚ ਵਿਜੀਲੈਂਸ ਵਲੋਂ ਦਰਜ ਮਾਮਲੇ ‘ਚ ਅਗਾਊਂ ਜ਼ਮਾਨਤ ਮਿਲੀ ਹੈ।
ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਨੂੰ ਹਾਈਕੋਰਟ ਤੋਂ ਵੱਡੀ ਰਾਹਤ
