ਚੰਡੀਗੜ੍ਹ, 15 ਸਤੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਿੰਚਾਈ ਘੁਟਾਲੇ ‘ਤੇ ਵੱਡਾ ਫ਼ੈਸਲਾ ਲਿਆ ਗਿਆ ਹੈ। ਫ਼ੈਸਲਾ ਲੈਂਦੇ ਹੋਏ ਉਨ੍ਹਾਂ ਨੇ ਕਿਹਾ ਕਿ ਇਸ ਘੁਟਾਲੇ ਦੀ ਜਾਂਚ ਵਿਜੀਲੈਂਸ ਬਿਊਰੋ ਕਰੇਗਾ। ਉਨ੍ਹਾਂ ਨੇ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਦੇ ਸਮੇਂ ਸਿੰਚਾਈ ਵਿਭਾਗ ‘ਚ ਕਰੋੜਾਂ ਰੁਪਏ ਦਾ ਘੁਟਾਲਾ ਹੋਇਆ ਸੀ |
ਸਿੰਚਾਈ ਘੁਟਾਲੇ ‘ਚ ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਵਿਜੀਲੈਂਸ ਬਿਊਰੋ ਕਰੇਗਾ ਘੁਟਾਲੇ ਦੀ ਜਾਂਚ
