ਨਵੀਂ ਦਿੱਲੀ, 16 ਸਤੰਬਰ- ਇਨਫੋਰਸਮੈਂਟ ਡਾਇਰੈਕਟੋਰੇਟ ਨੇ ਸ਼ੁੱਕਰਵਾਰ ਨੂੰ ਦਿੱਲੀ ਦੀ ਆਬਕਾਰੀ ਨੀਤੀ ਮਾਮਲੇ ‘ਚ ਵੱਡੀ ਕਾਰਵਾਈ ਕੀਤੀ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਈ.ਡੀ. ਦੀ ਟੀਮ ਨੇ ਦੇਸ਼ ਭਰ ‘ਚ 40 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। ਈ.ਡੀ. ਵਲੋਂ ਇਹ ਛਾਪੇਮਾਰੀ ਆਂਧਰਾ ਪ੍ਰਦੇਸ਼, ਕਰਨਾਟਕ, ਤਾਮਿਲਨਾਡੂ ਅਤੇ ਦਿੱਲੀ-ਐੱਨ.ਸੀ.ਆਰ. ਆਦਿ ਥਾਵਾਂ ‘ਤੇ ਕੀਤੀ ਗਈ ਹੈ।
ਆਬਕਾਰੀ ਨੀਤੀ ਮਾਮਲੇ ‘ਚ ਈ.ਡੀ. ਵਲੋਂ ਦਿੱਲੀ, ਕਰਨਾਟਕ ਸਮੇਤ ਦੇਸ਼ ਦੀਆਂ 40 ਥਾਵਾਂ ‘ਤੇ ਛਾਪੇਮਾਰੀ
