ਨਵੀਂ ਦਿੱਲੀ, 19 ਸਤੰਬਰ – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿਚ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨਾਲ ਮੁਲਾਕਾਤ ਕੀਤੀ। ਕੈਪਟਨ ਅੱਜ ਭਾਜਪਾ ਵਿਚ ਸ਼ਾਮਿਲ ਹੋਣਗੇ।
Related Posts
ਨਹਿੰਗ ਨਾਲ ਦੋਸਤੀ ਤੋਂ ਬਾਅਦ ਕਰਵਾਇਆ ਵਿਆਹ, ਪ੍ਰਕਾਸ਼ ਪੁਰਬ ’ਤੇ ਸੁਲਤਾਨਪੁਰ ਲੋਧੀ ’ਚ ਸਿੰਘਣੀ ਬਣੀ ਗੋਰੀ ਮੇਮ
ਸੁਲਤਾਨਪੁਰ ਲੋਧੀ- ਸ੍ਰੀ ਗੁਰੂ ਨਾਨਕ ਦੇਵ ਜੀ ਦਾ 553ਵਾਂ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਸੁਲਤਾਨਪੁਰ ਲੋਧੀ ਵਿਖੇ ਸ਼ਰਧਾ ਨਾਲ ਮਨਾਇਆ ਗਿਆ।…
ਸੁਖਬੀਰ ਬਾਦਲ ਨੇ ਵਾਹਲਾ ਨੂੰ ਛੋਟੇਪੁਰ ਦੇ ਹੱਕ ‘ਚ ਤੋਰਿਆ, ਨਵਜੋਤ ਸਿੱਧੂ ਨੂੰ ਦੱਸਿਆ ‘ਮੈਂਟਲ ਸਿੱਧੂ’
ਗੁਰਦਾਸਪੁਰ, 28 ਦਸੰਬਰ (ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਬਟਾਲਾ ਵਿੱਚ ਸੂਗਰਫ਼ੈੱਡ ਦੇ ਸਾਬਕਾ ਚੇਅਰਮੇਨ ਸੁਖਬੀਰ…
ਜੰਗਲਾਤ ਮੰਤਰੀ ਗਿਲਜੀਆਂ ਵੱਲੋਂ ਵਣ ਭਵਨ ਮੋਹਾਲੀ ਦਾ ਅਚਨਚੇਤ ਦੌਰਾ
ਮੋਹਾਲੀ, 9 ਨਵੰਬਰ (ਦਲਜੀਤ ਸਿੰਘ)- ਪੰਜਾਬ ਦੇ ਜੰਗਲਾਤ ਮੰਤਰੀ ਸੰਗਤ ਸਿੰਘ ਗਿਲਜੀਆਂ ਵੱਲੋਂ ਮੰਗਲਵਾਰ ਨੂੰ ਵਣ ਭਵਨ ਮੋਹਾਲੀ ਦਾ ਅਚਨਚੇਤ…