ਨਵੀਂ ਦਿੱਲੀ,19 ਜੁਲਾਈ (ਦਲਜੀਤ ਸਿੰਘ)- ਲੋਕ ਸਭਾ ਸੰਸਦ ਮੈਂਬਰ ਡਾ. ਅਮਰ ਸਿੰਘ ਦਾ ਕਹਿਣਾ ਹੈ ਕਿ ਪੰਜਾਬੀਆਂ ਦੀ ਕੁਰਬਾਨੀ ਨੂੰ ਵਿਅਰਥ ਨਾ ਜਾਣ ਦਿੱਤਾ ਜਾਵੇ | ਉਨ੍ਹਾਂ ਦਾ ਕਹਿਣਾ ਹੈ ਕਿ ਕਿਸਾਨ ਵਿਰੋਧੀ, ਮਜਦੂਰ ਵਿਰੋਧੀ, ਆੜ੍ਹਤੀਆ ਵਿਰੋਧੀ ਖੇਤੀ ਕਾਨੂੰਨਾਂ ਨੂੰ ਵਾਪਸ ਨਾ ਲੈਣ ਤੱਕ ਸੰਘਰਸ਼ ਜਾਰੀ ਰਹੇਗਾ | ਉਨ੍ਹਾਂ ਦਾ ਕਹਿਣਾ ਹੈ ਕਿ ਸੰਸਦ ਨੂੰ ਚੱਲਣ ਨਹੀਂ ਦਿੱਤਾ ਜਾਵੇਗਾ ਜਦੋਂ ਤੱਕ ਖੇਤੀਬਾੜੀ ਕਾਨੂੰਨ ਵਾਪਸ ਨਹੀਂ ਲਏ ਜਾਂਦੇ |
ਕਿਸਾਨਾਂ ਦੇ ਹੱਕ ਵਿਚ ਡਾ. ਅਮਰ ਸਿੰਘ ਦਾ ਪ੍ਰਦਰਸ਼ਨ
