ਚੰਡੀਗੜ੍ਹ, 19 ਸਤੰਬਰ – ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਕੈਂਪਸ ਵੀਡੀਓ ਮਾਮਲੇ ‘ਚ ਡੀ.ਜੀ.ਪੀ. ਪੰਜਾਬ ਨੂੰ ਚਿੱਠੀ ਲਿਖ ਕੇ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ਸਿਫ਼ਾਰਿਸ਼ ਕੀਤੀ ਹੈ। ਉਨ੍ਹਾਂ ਇਸ ਸੰਗੀਨ ਮਾਮਲੇ ਦੀ ਸਟੇਟਸ ਰਿਪੋਰਟ ਤੁਰੰਤ ਕਮਿਸ਼ਨ ਨੂੰ ਭੇਜੇ ਜਾਣ ਲਈ ਕਿਹਾ ਹੈ।
ਮਨੀਸ਼ਾ ਗੁਲਾਟੀ ਵਲੋਂ ਘੜੂੰਆਂ ਕੈਂਪਸ ਵੀਡੀਓ ਮਾਮਲੇ ‘ਚ ਡੀ.ਜੀ.ਪੀ. ਪੰਜਾਬ ਨੂੰ ਚਿੱਠੀ ਲਿਖ ਕੇ ਉੱਚ ਪੱਧਰੀ ਜਾਂਚ ਦੀ ਸਿਫ਼ਾਰਿਸ਼
