ਚੰਡੀਗੜ੍ਹ, 19 ਸਤੰਬਰ – ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 22 ਸਤੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਹੋਵੇਗਾ। ਪੰਜਾਬ ਸਰਕਾਰ ਸਦਨ ‘ਚ ਭਰੋਸਗੀ ਮਤਾ ਲੈ ਕੇ ਆਵੇਗੀ।ਦੱਸ ਦੇਈਏ ਕਿ ਆਮ ਆਦਮੀ ਪਾਰਟੀ ਨੇ ਭਾਜਪਾ ਉੱਪਰ ਵਿਧਾਇਕਾਂ ਨੂੰ ਖ਼ਰੀਦਣ ਦੇ ਇਲਜ਼ਾਮ ਲਗਾਏ ਹਨ।
22 ਸਤੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ – ਭਗਵੰਤ ਮਾਨ
