ਮੁੰਬਈ, 21 ਸਤੰਬਰ- ਮੁੰਬਈ, 21 ਸਤੰਬਰ-ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦਾ 58 ਸਾਲ ਦੀ ਉਮਰ ‘ਚ ਦਿੱਲੀ ਦੇ ਏਮਜ਼ ‘ਚ ਦਿਹਾਂਤ ਹੋ ਗਿਆ। ਉਨ੍ਹਾਂ ਦੇ ਦਿਹਾਂਤ ਦੀ ਪੁਸ਼ਟੀ ਉਨ੍ਹਾਂ ਦੇ ਪਰਿਵਾਰ ਵਲੋਂ ਕੀਤੀ ਗਈ ਹੈ। ਉਨ੍ਹਾਂ ਨੂੰ 10 ਅਗਸਤ ਨੂੰ ਜਿੰਮ ‘ਚ ਕਸਰਤ ਕਰਦੇ ਸਮੇਂ ਛਾਤੀ ‘ਚ ਦਰਦ ਹੋਇਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਸੀ।
ਨਹੀਂ ਰਹੇ ਕਾਮੇਡੀਅਨ ਰਾਜੂ ਸ਼੍ਰੀਵਾਸਤਵ, ਦਿੱਲੀ ਦੇ ਏਮਜ਼ ‘ਚ ਲਏ ਆਖ਼ਰੀ ਸਾਹ
