ਐੱਸ.ਏ.ਐਸ.ਨਗਰ, 21 ਸਤੰਬਰ- ਕਾਂਗਰਸ ਸਰਕਾਰ ਦੌਰਾਨ ਇੰਡਸਟਰੀ ਮਿਨਿਸਟਰ ਰਹੇ ਸੁੰਦਰ ਸ਼ਾਮ ਅਰੋੜਾ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਅਤੇ ਸਮਾਲ ਇੰਡਸਟਰੀ ‘ਚ ਜਾਇਦਾਦਾਂ ਵੇਚਣ ਦੇ ਮਾਮਲੇ ‘ਚ ਵਿਜੀਲੈਂਸ ਵਲੋਂ ਮਿਲੀ ਸ਼ਿਕਾਇਤ ਤੋਂ ਬਾਅਦ ਵਿਜੀਲੈਂਸ ਜਾਂਚ ‘ਚ ਸ਼ਾਮਿਲ ਹੋਣ ਲਈ ਦੁਪਹਿਰ ਤੋਂ ਪਹਿਲਾਂ ਅੱਜ ਉਸ ਦੇ ਹੁਕਮ ਦਿੱਤੇ ਗਏ ਹਨ।
ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਦੁਪਹਿਰ ਤੋਂ ਪਹਿਲਾਂ ਵਿਜੀਲੈਂਸ ਅੱਗੇ ਪੇਸ਼ ਹੋਣ ਦੇ ਹੁਕਮ
