ਚੰਡੀਗੜ੍ਹ, 19 ਜੁਲਾਈ (ਦਲਜੀਤ ਸਿੰਘ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬੇਅਦਬੀ ਮਾਮਲੇ ‘ਚ ਦੋਸ਼ੀ ਸੁਖਜਿੰਦਰ ਸਿੰਘ , ਸਨੀ ਵਲੋਂ ਦਾਇਰ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ,ਜਿਸ ਵਿਚ ਉਸ ਨੇ ਫਰੀਦਕੋਟ ਅਦਾਲਤ ਦੇ ਆਦੇਸ਼ਾਂ ਨੂੰ ਚੁਣੌਤੀ ਦਿੱਤੀ ਸੀ। ਹੇਠਲੀ ਅਦਾਲਤ ਨੇ ਉਸ ਦੀਆਂ ਲਿਖਤਾਂ ਦੇ ਨਮੂਨੇ ਲੈਣ ਦਾ ਵਿਰੋਧ ਕਰਦਿਆਂ ਉਸ ਦੀ ਅਰਜ਼ੀ ਠੁਕਰਾ ਦਿੱਤੀ ਸੀ।
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬੇਅਦਬੀ ਮਾਮਲੇ ‘ਚ ਦੋਸ਼ੀ ਸੁਖਜਿੰਦਰ ਸਿੰਘ ਵਲੋਂ ਦਾਇਰ ਪਟੀਸ਼ਨ ਨੂੰ ਕੀਤਾ ਖ਼ਾਰਜ
