ਨਵੀਂ ਦਿੱਲੀ, 22 ਸਤੰਬਰ-ਰਾਜੂ ਸ਼੍ਰੀਵਾਸਤਵ ਅੱਜ ਦਿੱਲੀ ਦੇ ਨਿਗਮਬੋਧ ਘਾਟ ‘ਤੇ ਪੰਜ ਤੱਤਾਂ ‘ਚ ਵਿਲੀਨ ਹੋ ਗਏ ਹਨ। ਦਸ ਦੇਈਏ ਕਿ ਬੀਤੇ ਦਿਨ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦਾ ਦਿੱਲੀ ਦੇ ਏਮਜ਼ ‘ਚ ਦਿਹਾਂਤ ਹੋ ਗਿਆ ਸੀ।
ਪੰਜ ਤੱਤਾਂ ’ਚ ਵਿਲੀਨ ਹੋਏ ਕਾਮੇਡੀਅਨ ਰਾਜੂ ਸ਼੍ਰੀਵਾਸਤਵ, ਪਰਿਵਾਰ ਨੇ ਨਮ ਅੱਖਾਂ ਨਾਲ ਦਿੱਤੀ ਵਿਦਾਈ
